ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹੁੰਚੇ ਅੰਮ੍ਰਿਤਸਰ, ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ 

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹੁੰਚੇ ਅੰਮ੍ਰਿਤਸਰ, ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ 

ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

                 Image

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ, SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅੰਮ੍ਰਿਤਸਰ ਤੋਂ MP ਗੁਰਜੀਤ ਸਿੰਘ ਔਜਲਾ ਸਣੇ ਪੰਥਕ ਆਗੂ ਹਾਜ਼ਰ ਸਨ।

                 Image