ਪੰਜਾਬ ਦੀਆਂ 2 ਯੂਨੀਵਰਸਿਟੀਆਂ ਦੇ VCs ਦਾ ਵਧਾਇਆ ਗਿਆ ਕਾਰਜਕਾਲ,ਰਾਜਪਾਲ ਪੁਰੋਹਿਤ ਨੇ ਦਿੱਤੀ ਮਨਜ਼ੂਰੀ

ਪੰਜਾਬ ਦੀਆਂ 2 ਯੂਨੀਵਰਸਿਟੀਆਂ ਦੇ VCs ਦਾ ਵਧਾਇਆ ਗਿਆ ਕਾਰਜਕਾਲ,ਰਾਜਪਾਲ ਪੁਰੋਹਿਤ ਨੇ ਦਿੱਤੀ ਮਨਜ਼ੂਰੀ

ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦਾ ਕਾਰਜਕਾਲ ਛੇ ਮਹੀਨੇ ਲਈ ਵਧਾਇਆ ਗਿਆ ਹੈ। ਜੀ.ਐਨ.ਡੀ.ਯੂ. ਅੰਮ੍ਰਿਤਸਰ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਦੇ ਕਾਰਜਕਾਲ ਵਿਚ ਛੇ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਗਤ ਗੁਰੂ ਨਾਨਕ ਦੇਵ ਪੰਜਾਬ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਦੇ ਕਾਰਜਕਾਲ ਵਿਚ ਵੀ ਛੇ ਮਹੀਨੇ ਦਾ ਇਜ਼ਾਫ਼ਾ ਕੀਤਾ ਗਿਆ ਹੈ। ਵਾਈਸ ਚਾਂਸਲਰਾਂ ਦੇ ਕਾਰਜਕਾਲ ਵਿਚ ਵਾਧੇ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਮਨਜ਼ੂਰੀ ਦਿਤੀ ਗਈ ਹੈ।

          Image

          Image