36 IAS ਤੇ PCS ਅਧਿਕਾਰੀਆਂ ਦੇ ਪੰਜਾਬ ਸਰਕਾਰ ਵਲੋਂ ਤਬਾਦਲੇ। 

36 IAS ਤੇ PCS ਅਧਿਕਾਰੀਆਂ ਦੇ ਪੰਜਾਬ ਸਰਕਾਰ ਵਲੋਂ ਤਬਾਦਲੇ। 

ਪੰਜਾਬ ਸਰਕਾਰ ਨੇ 36 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿਚ 10 ਆਈਏਐਸ ਅਤੇ 26 ਪੀਸੀਐਸ ਅਧਿਕਾਰੀ ਸ਼ਾਮਲ ਹਨ। ਇਹ ਤਬਾਦਲੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੋਏ ਹਨ।

                                     Image

                                     Image

ਇਸ ਹੁਕਮ ਵਿਚ ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਦਲਜੀਤ ਮਾਂਗਟ ਨੂੰ ਸਕੱਤਰ ਲੋਕਪਾਲ ਦਾ ਚਾਰਜ ਦਿਤਾ ਗਿਆ ਹੈ।

                                     Image

                                         Image

ਮੋਗਾ ਦੇ ਡੀਸੀ ਕੁਲਵੰਤ ਸਿੰਘ ਨੂੰ ਨਗਰ ਨਿਗਮ ਕਮਿਸ਼ਨਰ ਦਾ ਚਾਰਜ ਵੀ ਦਿਤਾ ਗਿਆ ਹੈ। ਫਾਜ਼ਿਲਕਾ ਦੇ ਡੀਸੀ ਸੇਨੂੰ ਦੁੱਗਲ ਨੂੰ ਵੀ ਨਿਗਮ ਕਮਿਸ਼ਨਰ ਦਾ ਚਾਰਜ ਦਿਤਾ ਗਿਆ ਹੈ। ਅਮਨਦੀਪ ਕੌਰ ਨੂੰ ਨਿਆਂ ਅਤੇ ਗ੍ਰਹਿ ਵਿਭਾਗ ਦਾ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ।