ਵੱਡਾ ਫੇਰਬਦਲ: ਪੰਜਾਬ ਸਰਕਾਰ ਵਲੋਂ IPS ਅਤੇ PPS ਅਧਿਕਾਰੀਆਂ ਦੇ ਹੋਏ ਤਬਾਦਲੇ,ਪੜ੍ਹੋ ਲਿਸਟ

ਵੱਡਾ ਫੇਰਬਦਲ: ਪੰਜਾਬ ਸਰਕਾਰ ਵਲੋਂ IPS ਅਤੇ PPS ਅਧਿਕਾਰੀਆਂ ਦੇ ਹੋਏ ਤਬਾਦਲੇ,ਪੜ੍ਹੋ ਲਿਸਟ

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਪੁਲਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 31 ਆਈ.ਪੀ.ਐੱਸ. ਅਤੇ ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਜਲੰਧਰ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰਾਂ ਸਮੇਤ ਕਈ ਪੁਲਸ ਅਧਿਕਾਰੀਆਂ ਟ੍ਰਾਂਸਫਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਆਈ.ਪੀ.ਐੱਸ. ਬੀ. ਚੰਦਰਸ਼ੇਖਰ, ਪ੍ਰਵੀਨ ਕੁਮਾਰ ਸਿਨਹਾ, ਨੀਰਜਾ ਵੋਰੁਵਰੂ, ਨੌਨਿਹਾਲ ਸਿੰਘ, ਰਾਜੇਸ਼ ਕੁਮਾਰ ਜੈਸਵਾਲ, ਨਿਲਭ ਕਿਸ਼ੋਰ, ਸ਼ਿਵ ਕੁਮਾਰ, ਜਸਕਰਨ ਸਿੰਘ ਅਤੇ ਹੋਰ ਵੀ ਕਈ ਅਧਿਕਾਰੀ ਸ਼ਾਮਲ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-

           Image

            Image

            Image