8 IPS ਅਧਿਕਾਰੀਆਂ ਦੇ ਹੋਏ ਤਬਾਦਲੇ

8 IPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਕਰਦੇ ਹੋਏ 8 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਬਾਦਲਾ ਸੂਚੀ ਨਾਲ ਸੂਬੇ ਦੀ ਸੁਰੱਖਿਆ ਅਤੇ ਇੰਟੈਲੀਜੈਂਸ ਵਿਭਾਗ ਵਿੱਚ ਬਦਲਾਅ ਕੀਤੇ ਗਏ ਹਨ।

                            Image