ਪੰਜਾਬ ਦੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਫਾਰਮ ਹਾਊਸ ''ਤੇ ਵਿਜੀਲੈਂਸ ਦੀ ਛਾਪੇਮਾਰੀ

ਪੰਜਾਬ ਦੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਫਾਰਮ ਹਾਊਸ ''ਤੇ ਵਿਜੀਲੈਂਸ ਦੀ ਛਾਪੇਮਾਰੀ

ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ 'ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਇਹ ਛਾਪੇਮਾਰੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦੀ ਟੀਮ ਕਿੱਕੀ ਢਿੱਲੋਂ ਦੇ ਚੰਡੀਗੜ੍ਹ ਦੇ ਸਿਸਵਾਂ ਨੇੜੇ ਫਾਰਮ ਹਾਊਸ 'ਚ ਪਹੁੰਚੀ ਹੈ।